Editor-In-Chief

spot_imgspot_img

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ, ਗੋਲਡਨ ਟੈਂਪਲ ਪਲਾਜ਼ਾ 31 ਜੁਲਾਈ ਤੱਕ ਸੈਲਾਨੀਆਂ ਲਈ ਰਹਿਣਗੇ ਬੰਦ

Date:

CHANDIGARH,24 JULY,(HARPREET SINGH JASSOWAL):- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ,ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਅਤੇ ਅੰਮ੍ਰਿਤਸਰ ਵਿਖੇ ਗੋਲਡਨ ਟੈਂਪਲ ਪਲਾਜ਼ਾ (Golden Temple Plaza) ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰਹਿਣਗੇ,ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਜਾਇਬ ਘਰਾਂ ਨੂੰ ਹਰ ਸਾਲ ਦੀ ਤਰਜ਼ ਤੇ ਜਨਵਰੀ ਅਤੇ ਜੁਲਾਈ ਦੇ ਅਖੀਰਲੇ ਹਫਤੇ ‘ਚ ਸੈਲਾਨੀਆਂ ਲਈ ਬੰਦ ਰੱਖਿਆ ਜਾਂਦਾ ਹੈ ਤਾਂ ਜੋ ਇਨ੍ਹਾਂ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਕੰਮ ਕੀਤੇ ਜਾ ਸਕਣ ਜੋਕਿ ਅਜਾਇਬ ਘਰਾਂ ਦੀਆਂ ਗੈਲਰੀਆਂ ਵਿੱਚ ਸੈਲਾਨੀਆਂ ਦੀ ਲਗਾਤਾਰ ਆਵਾਜਾਈ ਦੌਰਾਨ ਨਹੀਂ ਕੀਤੇ ਜਾ ਸਕਦੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...