ਮੋਹਾਲੀ, 22 ਸਤੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ 25 ਸਤੰਬਰ ਤੱਕ ਬੱਦਲਵਾਈ ਰਹੇਗੀ ਤੇ ਇਸ ਦਾ ਪ੍ਰਭਾਵ ਵੀ ਦੇਖਣ ਨੂੰ ਮਿਲੇਗਾ,ਜਿਸਦੇ ਮੱਦੇਨਜ਼ਰ ਸੂਬੇ ਵਿੱਚ 22 ਤੋਂ 25 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ
Date: