ਚੰਡੀਗੜ੍ਹ,5 ਅਕਤੂਬਰ 2023,(ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਕੈਬਨਿਟ (Punjab Cabinet) ਦੇ ਵਲੋਂ ਏ.ਜੀ. ਵਿਨੋਦ ਘਈ (A.G. Vinod Ghai) ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ ਅਤੇ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ,ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ (Punjab Cabinet) ਦੀ ਅਹਿਮ ਮੀਟਿੰਗ ਵਿਚ ਲਿਆ ਗਿਆ,ਮੀਟਿੰਗ ਵਿਚ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ,ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।
ਪੰਜਾਬ ਕੈਬਨਿਟ ਵੱਲੋਂ AG ਦਾ ਅਸਤੀਫ਼ਾ ਮਨਜ਼ੂਰ,ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ
Date: