ਚੰਡੀਗੜ੍ਹ, 15 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਕੈਨੇਡਾ ਦੇ ਸਹਿਰ ਬਰੈਂਪਟਨ ਵਿੱਚ ਇੱਕ ਕੁੜੀ ਦੀ ਅਚਾਨਕ ਮੌਤ ਹੋ ਗਈ,ਮ੍ਰਿਤਕ ਦੀ ਪਛਾਣ ਦਿਲਪ੍ਰੀਤ ਕੌਰ ਵਜੋਂ ਹੋਈ ਹੈ,ਜਾਣਕਾਰੀ ਅਨੁਸਾਰ ਸਵ ਜੋਗਿੰਦਰ ਸਿੰਘ ਦੀ ਬੇਟੀ ਦਿਲਪ੍ਰੀਤ ਕੌਰ ਚੰਗੀ ਸਿੱਖਿਆ ਲਈ ਦੋ ਸਾਲ ਪਹਿਲਾਂ ਹੀ ਕੈਨੇਡਾ ਗਈ ਸੀ,ਪਰ ਅਚਾਨਕ ਉਸ ਦੀ ਮੌਤ ਹੋ ਗਈ ਹੈ,ਦਿਲਪ੍ਰੀਤ ਕੌਰ ਹਲਕੇ ਮਹਿਲ ਕਲਾਂ ਦੇ ਪਿੰਡ ਕੁਰੜ ਦੀ ਰਹਿਣ ਵਾਲੀ ਸੀ,ਦਿਲਪ੍ਰੀਤ ਕੌਰ ਦੀ ਅਚਾਨਕ ਮੌਤ ਦੀ ਖ਼ਬਰ ਮਗਰੋਂ ਸੋਗ ਦੀ ਲਹਿਰ ਦੌੜ ਗਈ ਹੈ।
2 ਸਾਲ ਪਹਿਲਾਂ ਕੈਨੇਡਾ ਗਈ ਦਿਲਪ੍ਰੀਤ ਕੌਰ ਦੀ ਹੋਈ ਮੌ.ਤ
Date: