ਫਿਲੀਪੀਨਜ਼,17 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਫਿਲੀਪੀਨਜ਼ ਦੇ ਮਿੰਡਾਨਾਓ ‘ਚ ਸ਼ੁੱਕਰਵਾਰ (17 ਨਵੰਬਰ) ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ,ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸ (ਜੀ.ਐੱਫ.ਜ਼ੈੱਡ) ਮੁਤਾਬਕ ਮਿੰਡਾਨਾਓ ‘ਚ ਭੂਚਾਲ (Earthquake) ਦੀ ਤੀਬਰਤਾ 6.9 ਸੀ,ਭੂਚਾਲ (Earthquake) ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ ‘ਤੇ ਸੀ,ਅਜੇ ਤੱਕ ਕਿਸੇ ਜਾਨੀ ਜਾਂ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਫਿਲੀਪੀਨਜ਼ ਦੇ ਮਿੰਡਾਨਾਓ ‘ਚ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
Date: