ਚੰਡੀਗੜ੍ਹ, 18 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 20 ਨਵੰਬਰ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ (Punjab Chief Minister Bhagwant Mann) ਦੀ ਅਗਵਾਈ ਵਿਚ 20 ਨਵੰਬਰ ਨੂੰ ਮੰਤਰੀ ਮੰਡਲ (Council of Ministers) ਦੀ ਬੈਠਕ ਬੁਲਾਈ ਗਈ ਹੈ,ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ‘ਚ ਸਵੇਰੇ 11 ਵਜੇ ਹੋਵੇਗੀ,ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਕਈ ਮੁੱਦਿਆਂ ‘ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ,ਕਿਆਸ ਲਗਾਏ ਜਾ ਰਹੇ ਹਨ ਕਿ ਬੈਠਕ ਵਿਚ ਜਿੱਥੇ ਸਰਦ ਰੁੱਤ ਸੈਸ਼ਨ ਬੁਲਾਉਣ ’’ਤੇ ਮੋਹਰ ਲੱਗ ਸਕਦੀ ਹੈ ਦੂਜੇ ਪਾਸੇ ਸਦਨ ਵਿੱਚ ਪੇਸ਼ ਕਰਨ ਵਾਲੇ ਬਿਲਾਂ ‘ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 20 ਨਵੰਬਰ ਨੂੰ ਬੁਲਾਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾਣਗੇ ਅਹਿਮ ਫੈਸਲੇ
Date: