CHANDIGARH,24 JULY,(HARPREET SINGH JASSOWAL):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਵਿਚ 27 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ,ਇਹ ਮੀਟਿੰਗ 11.30 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ (Punjab Civil Secretariat Chandigarh) ਵਿਖੇ ਬੁਲਾਈ ਗਈ ਹੈ,ਕਿਆਸ ਲਗਾਏ ਜਾ ਰਹੇ ਹਨ ਕਿ ਕੈਬਨਿਟ ਦੀ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ,ਕੈਬਨਿਟ ਬੈਠਕ ਲਈ ਸੂਬਾ ਸਰਕਾਰ ਵੱਲੋ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਤੇ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 27 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਈ ਗਈ ਹੈ
Date: