ਚੰਡੀਗੜ੍ਹ,16 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ (Manpreet Badal bail) ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ,ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ,ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ,ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ,ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ।
ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੱਡੀ ਰਾਹਤ
Date: