ਮਾਂਟਰੀਅਲ, 29 ਸਤੰਬਰ, 2023, (ਹਰਪ੍ਰੀਤ ਸਿੰਘ ਜੱਸੋਵਾਲ):- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਕਿਹਾ ਹੈ ਕਿ ਕੈਨੇਡਾ ਹਾਲੇ ਵੀ ਭਾਰਤ ਸਰਕਾਰ ਨਾਲ ਨਜ਼ਦੀਕੀ ਸੰਬੰਧ ਬਣਾਉਣ ਲਈ ਵਚਨਬੱਧ ਹੈ,ਦੁਨੀਆਂ ਭਰ ਵਿਚ ਭਾਰਤ ਦੇ ਵੱਧ ਰਹੇ ਪ੍ਰਭਾਵ ਦੀ ਗੱਲ ਕਰਦਿਆਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਬਹੁਤ ਹੀ ਅਹਿਮ ਹੈ ਕਿ ਕੈਨੇਡਾ (Canada) ਅਤੇ ਇਸਦੇ ਸਹਿਯੋਗੀ ਭਾਰਤ ਨਾਲ ਰਲ ਕੇ ਕੰਮ ਕਰਨ,ਮੋਂਟ੍ਰੀਅਲ ਚਿਵ ਪ੍ਰੈਸ ਕਾਨਫਰੰਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Canadian Prime Minister Justin Trudeau) ਨੇ ਕਿਹਾ ਕਿ ਉਹ ਸਮਝਦੇ ਹਨ ਕਿ ਕੈਨੇਡਾ (Canada) ਤੇ ਇਸਦੇ ਸਹਿਯੋਗੀਆਂ ਵਾਸਤੇ ਇਹ ਬਹੁਤ ਜ਼ਰੂਰੀ ਹੈ,ਕਿ ਉਹ ਦੁਨੀਆਂ ਭਰ ਵਿਚ ਭਾਰਤ ਦੀ ਵੱਧ ਰਹੀ ਅਹਿਮੀਅਤ ਦੇ ਮੱਦੇਨਜ਼ਰ ਉਸ ਨਾਲ ਉਸਾਰੂ ਤੇ ਗੰਭੀਰ ਸੰਬੰਧ ਬਣਾਵੇ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੈਨੇਡਾ ਹਾਲੇ ਵੀ ਭਾਰਤ ਸਰਕਾਰ ਨਾਲ ਨਜ਼ਦੀਕੀ ਸੰਬੰਧ ਬਣਾਉਣ ਲਈ ਵਚਨਬੱਧ
Date: