Sunam, 31 July, (Harpreet Singh Jassowal):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ,ਇਸ ਨੂੰ ਲੈ ਕੇ ਪੁਲਿਸ-ਪ੍ਰਸ਼ਾਸ਼ਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਜਾਣ ਦੀ ਜਾਣਕਰੀ 30 ਜੁਲਾਈ ਨੂੰ ਇੱਕ ਪ੍ਰੈਸ ਕਾਨਫਰੰਸ ਵਿਚ ਦਿੱਤੀ ਸੀ,ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਲੀਦਾਨ ਦਿਵਸ ਮੌਕੇ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰ ਸਕਦੇ ਹਨ।ਮਹਾਨ ਸ਼ਹੀਦ ਊਧਮ ਸਿੰਘ (Great Martyr Udham Singh) ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਸੁਨਾਮ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਮਹਾਨ ਸ਼ਹੀਦ ਊਧਮ ਸਿੰਘ ਦੇ 83ਵੇਂ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦੇ ਕੇ ਇਮਾਨਦਾਰ ਅਤੇ ਪਾਰਦਰਸ਼ੀ ਸਿਸਟਮ ਬਣਾਉਣਾ ਹੈ। ਸੂਬੇ ਦੀ ਇਕ-ਇਕ ਪੈਸਾ ਬਚਾ ਕੇ ਲੋਕ ਭਲਾਈ ਦੇ ਕੰਮਾਂ ‘ਤੇ ਖਰਚ ਕਰਨ ਬਾਰੇ ਕਿਹਾ।
ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਸੁਨਾਮ ਜਾਣਗੇ
Date: