Editor-In-Chief

spot_imgspot_img

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ

Date:

ਚੰਡੀਗੜ੍ਹ,30 ਨਵੰਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਸਰਕਾਰ (Punjab Govt) ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ,ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ (Notification) ਜਾਰੀ ਕਰ ਦਿੱਤਾ ਹੈ,ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ (Shaheed Sabha) ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ,ਦੱਸ ਦੇਈਏ ਕਿ ਸ਼ਹੀਦ ਸਭਾ (Shaheed Sabha) 28 ਦਸੰਬਰ ਨੂੰ ਸ਼ੁਰੂ ਹੋਵੇਗੀ,ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...