ਹਰਿਆਣਾ,02 ਅਕਤੂਬਰ,(ਹਰਪ੍ਰੀਤ ਸਿੰਘ ਜੱਸੋਵਾਲ):- ਹਰਿਆਣਾ ‘ਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,2.6 ਤੀਬਰਤਾ ਦੇ ਇਸ ਭੂਚਾਲ (Earthquake) ਕਾਰਨ ਰੋਹਤਕ (Rohtak) ਅਤੇ ਆਸ-ਪਾਸ ਦੇ ਕੁਝ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਐਤਵਾਰ ਰਾਤ 11.26 ਵਜੇ ਆਇਆ,ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ਤੋਂ 7 ਕਿਲੋਮੀਟਰ ਪੂਰਬ ਦੱਖਣ-ਪੂਰਬ ਵੱਲ ਖੇੜੀ ਸਾਧ ਪਿੰਡ ਸੀ,ਧਰਤੀ ਤੋਂ ਪੰਜ ਕਿਲੋਮੀਟਰ ਹੇਠਾਂ ਮੂਵਮੈਂਟ ਰਿਕਾਰਡ ਕੀਤੀ ਗਈ ਹੈ।
ਹਰਿਆਣਾ ‘ਚ 2.6 ਤੀਬਰਤਾ ਦੇ ਨਾਲ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
Date: