ਚੰਡੀਗੜ੍ਹ,27 ਸਤੰਬਰ, (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਸਾਡੇ ਕੋਲ 18 ਵਿਧਾਇਕ ਹਨ,ਆਮ ਆਦਮੀ ਪਾਰਟੀ ਦੇ 32 ਮੈਂਬਰ ਸਾਡੇ ਸੰਪਰਕ ਵਿਚ ਹਨ,ਥੋੜੀ ਹੋਰ ਮਿਹਨਤ ਦੀ ਲੋੜ ਹੈ,ਅਸੀਂ ਸਰਕਾਰ ਬਣਾ ਸਕਦੇ ਹਨ,ਲੋਕ ਸਭਾ ਚੋਣਾਂ ਇਕੱਲੇ ਲੜਨ ਦੀ ਗੱਲ ਦੁਹਰਾਉਂਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ 2 ਮਹੀਨੇ ਬਾਅਦ ਡਿੱਗ ਜਾਵੇਗੀ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਦਾਅਵਾ, ‘ਆਮ ਆਦਮੀ ਪਾਰਟੀ’ ਦੇ 32 ਵਿਧਾਇਕ ਸਾਡੇ ਸੰਪਰਕ ਵਿਚ
Date: