ਚੰਡੀਗੜ੍ਹ,19 ਅਕਤੂਬਰ (ਹਰਪ੍ਰੀਤ ਸਿੰਘ ਜੱਸੋਵਾਲ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਭਲਕੇ ਲੁਧਿਆਣਾ ਵਿੱਚ ਇੱਕ ਵੱਡੇ ਉਦਯੋਗਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ,ਪੰਜਾਬ ਵਿੱਚ ਟਾਟਾ ਸਟੀਲ (Tata Steel) ਦਾ ਇਹ ਪਹਿਲਾ ਪ੍ਰੋਜੈਕਟ ਹੈ,ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 2022 ਵਿੱਚ ਟਾਟਾ ਗਰੁੱਪ (Tata Steel) ਨੂੰ ਲੁਧਿਆਣਾ ਵਿੱਚ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਪਹਿਲੇ ਪੜਾਅ ਵਿੱਚ ਸਕਰੈਪ ਅਧਾਰਤ ਸਟੀਲ ਪਲਾਂਟ (Steel Plant) ਸਥਾਪਤ ਕਰਨ ਲਈ ਜ਼ਮੀਨ ਅਲਾਟ ਕੀਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਵਿੱਚ ਇੱਕ ਵੱਡੇ ਉਦਯੋਗਿਕ ਪ੍ਰੋਜੈਕਟ ਦਾ ਉਦਘਾਟਨ ਕਰਨਗੇ
Date: