Editor-In-Chief

spot_imgspot_img

ਅਮਰੀਕਾ ਦੀ ਧਰਤੀ ’ਤੇ Sikhs for Justice ਦੇ ਆਗੂ Gurpatwant Singh Pannu ਦੇ ਕਤਲ ਸਾਜ਼ਿਸ਼ ਬਾਰੇ ਭਾਰਤੀ ਜਾਂਚ ’ਤੇ ਭਰੋਸਾ ਪ੍ਰਗਟ ਕੀਤਾ

Date:

ਨਵੀਂ ਦਿੱਲੀ, 6 ਦਸੰਬਰ, 2023, (ਹਰਪ੍ਰੀਤ ਸਿੰਘ ਜੱਸੋਵਾਲ):-  ਅਮਰੀਕਾ ਦੇ ਪ੍ਰਿੰਸੀਪਲ ਡਿਪਟੀ ਐਨ ਐਸ ਏ ਜ਼ੋਨਾਬਨ ਫਾਈਨਲਰ ਨੇ ਅਮਰੀਕਾ ਦੀ ਧਰਤੀ ’ਤੇ ਸਿੱਖਸ ਫਾਰ ਜਸਟਿਸ (Sikhs for Justice) ਦੇ ਆਗੂ ਗੁਰਪਤਵੰਤ ਸਿੰਘ ਪੰਨੂ (Leader Gurpatwant Singh Pannu) ਦੇ ਕਤਲ ਸਾਜ਼ਿਸ਼ ਬਾਰੇ ਭਾਰਤੀ ਜਾਂਚ ’ਤੇ ਭਰੋਸਾ ਪ੍ਰਗਟ ਕੀਤਾ ਹੈ,ਭਾਰਤ ਦੇ ਦੌਰੇ ’ਤੇ ਆਏ ਫਾਈਨਰ ਨੇ ਇਸ ਦੀ ਅਹਿਮੀਅਤ ਬਾਰੇ ਨਵੀਂ ਦਿੱਲੀ ਨੂੰ ਜਾਣੂ ਕਰਵਾ ਦਿੱਤਾ ਹੈ,ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਵਿਚ ਸ਼ਾਮਲ ਕਿਸੇ ਦੀ ਵੀ ਜ਼ਿੰਮੇਵਾਰੀ ਤੈਅ ਕਰਨਾ ਅਹਿਮ ਹੈ,ਜ਼ਿਕਰਯੋਗ ਹੈ ਕਿ ਅਮਰੀਕਾ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਸਰਕਾਰੀ ਅਧਿਕਾਰੀ ਵੱਲੋਂ ਨਿਖਿਲ ਗੁਪਤਾ ਨਾਂ ਦੇ ਅਪਰਾਧੀ ਜ਼ਰੀਏ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚੀ ਗਈ,ਭਾਰਤ ਨੇ ਇਸ ਮਾਮਲੇ ਨੂੰ ਬਹੁਤ ਗੰਭੀਰ ਕਰਾਰ ਦਿੱਤਾ ਹੈ ਤੇ ਇਸ ਮਾਮਲੇ ਦੀ ਜਾਂਚ ਵਾਸਤੇ ਕਮੇਟੀ ਦਾ ਗਠਨ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ

ਟੋਲ ਪਲਾਜਾ ਬੰਦ ਕਰਨਾ ਲੋਕਾਂ ਲਈ ਰਾਹਤ ਜਾਂ ਮੁਸੀਬਤ ਚੰਡੀਗੜ...

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

ਡੀਐਸ ਪੀ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਲੁਧਿਆਣਾ 19 ਜੂਨ...

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ...